Showing posts with label Babbu Maan. Show all posts
Showing posts with label Babbu Maan. Show all posts

Sunday, October 11, 2009

ਆਜ ਦਿਨ ਹਸ਼ਰ ਦਾ, ਕਲ ਮੈਂ ਨਹੀਂ ਰੈਣਾ

ਆਜ ਦਿਨ ਹਸ਼ਰ ਦਾ, ਕਲ ਮੈਂ ਨਹੀਂ ਰੈਣਾ
ਜੇ ਲਾਈ ਯਾਰੀ ਮੁਲ ਮੋੜਨਾ ਪੈਣਾ
ਤੂ ਅਗ੍ਗੇ ਵਧਯਾ ਤੈਨੂਂ ਫਰਕ ਨਹੀਂ ਪੈਣਾ,
ਮੈਂ ਪਿਛੇ ਹਟ ਗਯਾ ਮੇਰਾ ਕਖ ਨਹੀਂ ਰੈਣਾ

ਆਜ ਦਿਨ ਹਸ਼ਰ ਦਾ, ਕਲ ਮੈਂ ਨਹੀਂ ਰੈਣਾ
ਜੇ ਲਾਈ ਯਾਰੀ ਮੁਲ ਮੋੜਨਾ ਪੈਣਾ


--Babbu maan

Full song available http://www.youtube.com/watch?v=ptDEztK4MIU&feature=related